Isaiah 21:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਪਹਿਰੇਦਾਰ ਗਧਿਆਂ ਜਾਂ ਘੋੜਸਵਾਰਾਂ ਦੀਆਂ ਕਤਾਰਾਂ ਦੇਖਦਾ ਹੈ ਊਠਾਂ ਨੂੰ ਦੇਖਦਾ ਹੈ ਤਾਂ ਪਹਿਰੇਦਾਰ ਨੂੰ ਧਿਆਨ ਨਾਲ-ਬਹੁਤ ਧਿਆਨ ਨਾਲ ਸੁਣਨਾ ਚਾਹੀਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਅਸਵਾਰ, ਘੋੜ ਚੜ੍ਹਿਆ ਜੇ ਜੋੜੇ, ਖੋਤਿਆਂ ਦੇ ਅਸਵਾਰ, ਊਠਾਂ ਦੇ ਅਸਵਾਰ ਵੇਖੇ, ਤਾਂ ਵੱਡੇ ਗੌਹ ਨਾਲ ਗੌਹ ਕਰੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ, ਗਧਿਆਂ ਦੇ ਅਸਵਾਰ, ਊਠਾਂ ਦੇ ਅਸਵਾਰ ਵੇਖੇ, ਤਾਂ ਵੱਡੇ ਗੌਰ ਨਾਲ ਗੌਰ ਕਰੇ!