Isaiah 21:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇੱਕ ਦਿਨ, ਪਹਿਰੇਦਾਰ ਨੇ ਚੇਤਾਵਨੀ ਦਿੱਤੀ, “ਸ਼ੇਰ” ਪਹਿਰੇਦਾਰ ਆਖ ਰਿਹਾ ਸੀ। “ਮੇਰੇ ਮਾਲਿਕ ਮੈਂ ਹਰ ਰੋਜ਼ ਪਹਿਰੇਦਾਰੀ ਵਾਲੇ ਮੁਨਾਰੇ ਵਿੱਚ ਖਲੋਤਾ ਰਿਹਾ ਹਾਂ ਤੇ ਦੇਖਦਾ ਰਿਹਾ ਹਾਂ। ਮੈਂ ਹਰ ਰਾਤ ਖਲੋਤਾ ਰਿਹਾ ਹਾਂ ਤੇ ਪਹਿਰਾ ਦਿੰਦਾ ਰਿਹਾ ਹਾਂ, ਪਰ …
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਸ਼ੇਰ ਬਬਰ ਵਾਂਙੁ ਪੁਕਾਰਿਆ, ਹੇ ਪ੍ਰਭੁ, ਮੈਂ ਪਹਿਰੇ ਦੇ ਬੁਰਜ ਉੱਤੇ ਸਾਰਾ ਦਿਨ ਖਲੋਤਾ ਰਹਿੰਦਾ ਹਾਂ, ਅਤੇ ਰਾਤਾਂ ਦੀਆਂ ਰਾਤਾਂ ਆਪਣੇ ਪਹਿਰੇ ਉੱਤੇ ਟਿਕਿਆ ਰਹਿੰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਬੱਬਰ ਸ਼ੇਰ ਵਾਂਗੂੰ ਪੁਕਾਰਿਆ, ਹੇ ਪ੍ਰਭੂ, ਮੈਂ ਪਹਿਰੇ ਦੇ ਬੁਰਜ ਉੱਤੇ ਸਾਰਾ ਦਿਨ ਖੜ੍ਹਾ ਰਹਿੰਦਾ ਹਾਂ, ਅਤੇ ਰਾਤਾਂ ਦੀਆਂ ਰਾਤਾਂ ਆਪਣੇ ਪਹਿਰੇ ਉੱਤੇ ਟਿਕਿਆ ਰਹਿੰਦਾ ਹਾਂ।