Isaiah 22:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਰਸ਼ਨ ਦੀ ਵਾਦੀ ਬਾਰੇ ਉਦਾਸ ਸੰਦੇਸ਼: ਤੁਹਾਨੂੰ, ਲੋਕਾਂ ਨੂੰ ਕੀ ਤਕਲੀਫ਼ ਹੈ? ਤੁਸੀਂ ਆਪਣੀਆਂ ਛੱਤਾਂ ਉੱਤੇ ਕਿਉਂ ਛੁਪ ਰਹੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਦਰਸ਼ਣ ਵਾਲੀ ਦੂਣ ਲਈ ਅਗੰਮ ਵਾਕ, - ਫੇਰ ਤੈਨੂੰ ਕੀ ਹੋਇਆ, ਤੁਸੀਂ ਜੋ ਸਾਰਿਆਂ ਦੇ ਸਾਰੇ ਕੋਠਿਆਂ ਉੱਤੇ ਚੜ੍ਹ ਗਏ ਹੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਰਸ਼ਣ ਵਾਲੀ ਘਾਟੀ ਦੇ ਵਿਖੇ ਅਗੰਮ ਵਾਕ l ਹੁਣ ਤੈਨੂੰ ਕੀ ਹੋਇਆ, ਤੁਸੀਂ ਜੋ ਸਾਰਿਆਂ ਦੇ ਸਾਰੇ ਕੋਠਿਆਂ ਉੱਤੇ ਚੜ੍ਹ ਗਏ ਹੋ?