Isaiah 22:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਪ੍ਰਭੂ ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਇਹ ਗੱਲਾਂ ਆਖੀਆਂ: ਉਸ ਸੇਵਕ ਸ਼ਬਨਾ ਪਾਸ ਜਾਓ। ਉਹ ਸੇਵਕ ਮਹਿਲਾਂ ਦਾ ਪ੍ਰਬੰਧਕ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਪ੍ਰਭੁ ਯਹੋਵਾਹ ਇਉਂ ਆਖਦਾ ਹੈ, ਆ, ਇਸ ਮੁਖ਼ਤਿਆਰ ਕੋਲ, ਸ਼ਬਨਾ ਕੋਲ, ਜਾਹ ਜਿਹੜਾ ਇਸ ਘਰ ਉੱਤੇ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਭੰਡਾਰੀ ਕੋਲ ਅਰਥਾਤ ਸ਼ਬਨਾ ਕੋਲ ਜਾ, ਜਿਹੜਾ ਇਸ ਘਰ ਉੱਤੇ ਹੈ ਅਤੇ ਆਖ,