Isaiah 22:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਬੰਦਿਆ, ਯਹੋਵਾਹ ਤੈਨੂੰ ਕੁਚਲ ਦੇਵੇਗਾ। ਯਹੋਵਾਹ ਤੇਰੀ ਇੱਕ ਛੋਟੀ ਜਿਹੀ ਗੇਂਦ ਬਣਾ ਦੇਵੇਗਾ ਅਤੇ ਤੈਨੂੰ ਦੂਰ ਕਿਸੇ ਹੋਰ ਦੇਸ਼ ਦੀਆਂ ਖੁਲ੍ਹੀਆਂ ਬਾਹਾਂ ਵਿੱਚ ਸੁੱਟ ਦੇਵੇਗਾ। ਅਤੇ ਓੱਥੇ ਤੂੰ ਮਰ ਜਾਵੇਂਗਾ।” ਯਹੋਵਾਹ ਨੇ ਆਖਿਆ, “ਤੈਨੂੰ ਆਪਣੇ ਰੱਥਾਂ ਉੱਤੇ ਬਹੁਤ ਗੁਮਾਨ ਹੈ। ਪਰ ਉਸ ਦੂਰ ਦੁਰਾਡੇ ਦੇਸ਼ ਵਿੱਚ ਤੇਰੇ ਨਵੇਂ ਹਾਕਮ ਕੋਲ ਬਿਹਤਰ ਰਬ ਹੋਣਗੇ। ਅਤੇ ਤੇਰੇ ਰੱਥ ਉਸ ਦੇ ਮਹਿਲਾਂ ਅੰਦਰ ਮਹੱਤਵਪੂਰਣ ਨਹੀਂ ਲੱਗਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਹੇ ਸੂਰਮੇ, ਯਹੋਵਾਹ ਤੈਨੂੰ ਵਗਾਹ ਕੇ ਸੁੱਟ ਦੇਵੇਗਾ! ਉਹ ਤੈਨੂੰ ਫੜ ਛੱਡੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਹੇ ਸੂਰਮੇ, ਯਹੋਵਾਹ ਤੈਨੂੰ ਘੁੱਟ ਕੇ ਫੜ੍ਹੇਗਾ ਅਤੇ ਵਗਾਹ ਕੇ ਸੁੱਟ ਦੇਵੇਗਾ!