Isaiah 22:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੀਤ ਵਿੱਚ ਇਹ ਸ਼ਹਿਰ ਬਹੁਤ ਭੀੜ ਭੜਕੱੇ ਵਾਲਾ ਸੀ। ਇਹ ਸ਼ਹਿਰ ਬਹੁਤ ਸ਼ੋਰੀਲਾ ਸੀ ਤੇ ਬਹੁਤ ਪ੍ਰਸੰਨ ਸੀ। ਪਰ ਹੁਣ ਸਭ ਕੁਝ ਬਦਲ ਗਿਆ ਹੈ। ਤੁਹਾਡੇ ਲੋਕ ਮਾਰੇ ਜਾ ਚੁੱਕੇ ਹਨ ਪਰ ਲੋਕ ਤਲਵਾਰਾਂ ਨਾਲ ਲੜਦਿਆਂ ਹੋਇਆਂ ਨਹੀਂ ਮਾਰੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਸ਼ੇਰ ਦੇ ਭਰੇ ਏ ਰੌਲੇ ਵਾਲੇ ਸ਼ਹਿਰ! ਹੇ ਅਨੰਦਮਈ ਨਗਰ! ਤੇਰੇ ਵੱਢੇ ਹੋਏ ਨਾ ਤਲਵਾਰ ਨਾਲ ਵੱਢੇ ਗਏ, ਨਾ ਜੰਗ ਵਿੱਚ ਮਾਰੇ ਗਏ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸ਼ੋਰ ਨਾਲ ਭਰੇ ਹੋਏ ਰੌਲ਼ੇ ਵਾਲੇ ਸ਼ਹਿਰ! ਹੇ ਅਨੰਦਮਈ ਨਗਰ! ਤੇਰੇ ਵੱਢੇ ਹੋਏ ਨਾ ਤਲਵਾਰ ਨਾਲ ਵੱਢੇ ਗਏ, ਨਾ ਜੰਗ ਵਿੱਚ ਮਾਰੇ ਗਏ!