Isaiah 22:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਮੈਂ ਆਪਣੇ ਸੇਵਕ ਹਿਲਕੀਆਹ ਦੇ ਪੁੱਤਰ ਅਲਯਾਕੀਮ ਨੂੰ ਬੁਲਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਦਿਨ ਐਉਂ ਹੋਵੇਗਾ ਕਿ ਮੈਂ ਆਪਣੇ ਦਾਸ ਹਿਲਕੀਯਾਹ ਦੇ ਪੁੱਤ੍ਰ ਅਲਯਾਕੀਮ ਨੂੰ ਬੁਲਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਸ਼ਬਨਾ ਨੂੰ ਆਖਿਆ, ਉਸ ਦਿਨ ਅਜਿਹਾ ਹੋਵੇਗਾ ਕਿ ਮੈਂ ਆਪਣੇ ਦਾਸ ਹਿਲਕੀਯਾਹ ਦੇ ਪੁੱਤਰ ਅਲਯਾਕੀਮ ਨੂੰ ਬੁਲਾਵਾਂਗਾ