Isaiah 22:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਸ ਸਮੇਂ, ਉਹ ਕਿੱਲ (ਸ਼ਬਨਾ) ਜਿਹੜੀ ਹੁਣ ਬਹੁਤ ਮਜ਼ਬੂਤ ਤਖਤੇ ਵਿੱਚ ਠੁਕੀ ਹੋਈ ਹੈ, ਕਮਜ਼ੋਰ ਹੋ ਜਾਵੇਗੀ ਅਤੇ ਟੁੱਟ ਜਾਵੇਗੀ। ਉਹ ਕਿੱਲ ਧਰਤੀ ਉੱਤੇ ਡਿੱਗ ਪਵੇਗੀ ਅਤੇ ਉਸ ਕਿੱਲ ਨਾਲ ਲਟਕਦੀਆਂ ਸਾਰੀਆਂ ਚੀਜ਼ਾਂ ਤਬਾਹ ਹੋ ਜਾਣਗੀਆਂ। ਫ਼ੇਰ ਉਹ ਹਰ ਗੱਲ ਜਿਹੜੀ ਮੈਂ ਇਸ ਸੰਦੇਸ਼ ਵਿੱਚ ਆਖੀ ਹੈ, ਵਾਪਰੇਗੀ। ਉਹ ਗੱਲਾਂ ਵਾਪਰਨਗੀਆਂ ਕਿਉਂ ਕਿ ਉਹ ਯਹੋਵਾਹ ਨੇ ਆਖੀਆਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਓਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਉਹ ਕੀਲਾ ਜਿਹੜਾ ਪੱਕੇ ਥਾਂ ਵਿੱਚ ਠੋਕਿਆ ਹੋਇਆ ਸੀ ਉਖੜ ਜਾਵੇਗਾ ਅਤੇ ਉਹ ਵੱਢਿਆ ਜਾਵੇਗਾ ਅਤੇ ਡਿੱਗੇਗਾ ਅਤੇ ਉਹ ਬੋਝ ਜਿਹੜਾ ਉਸ ਉੱਤੇ ਹੈ ਅੱਡ ਹੋ ਜਾਵੇਗਾ ਕਿਉਂ ਜੋ ਯਹੋਵਾਹ ਇਉਂ ਬੋਲਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਉਹ ਕੀਲਾ ਜਿਹੜਾ ਪੱਕੇ ਥਾਂ ਵਿੱਚ ਠੋਕਿਆ ਹੋਇਆ ਸੀ, ਉਖੜ ਜਾਵੇਗਾ ਅਤੇ ਉਹ ਵੱਢਿਆ ਜਾਵੇਗਾ ਅਤੇ ਡਿੱਗੇਗਾ ਅਤੇ ਉਹ ਬੋਝ ਜਿਹੜਾ ਉਸ ਉੱਤੇ ਹੈ, ਡਿੱਗ ਪਵੇਗਾ ਕਿਉਂ ਜੋ ਯਹੋਵਾਹ ਨੇ ਇਹ ਫ਼ਰਮਾਇਆ ਹੈ।