Isaiah 22:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇੱਕ ਖਾਸ ਦਿਨ ਚੁਣਿਆ ਹੈ। ਉਸ ਦਿਨ ਦੰਗੇ ਭੜਕਣਗੇ ਅਤੇ ਅਫ਼ਰਾਤਫ਼ਰੀ ਮੱਚੇਗੀ। ਗਿਆਨ ਦੀ ਵਾਦੀ ਵਿੱਚ ਲੋਕ ਇੱਕ ਦੂਜੇ ਨੂੰ ਪੈਰਾਂ ਹੇਠਾਂ ਲਤਾੜਨਗੇ। ਸ਼ਹਿਰ ਦੀਆਂ ਕੰਧਾਂ ਢਾਹ ਦਿੱਤੀਆਂ ਜਾਣਗੀਆਂ। ਵਾਦੀ ਦੇ ਲੋਕ ਪਹਾੜੀ ਉਤਲੇ ਸ਼ਹਿਰ ਵਾਲਿਆਂ ਉੱਤੇ ਚੀਖ ਰਹੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦੇ ਪ੍ਰਭੁ ਯਹੋਵਾਹ ਦਾ ਇੱਕ ਦਿਨ ਹੈ, ਰੌਲਾ ਅਤੇ ਲਤਾੜਨਾ ਅਤੇ ਗੜਬੜ ਦਰਸ਼ਣ ਵਾਲੀ ਦੂਣ ਵਿੱਚ, ਕੰਧਾਂ ਦਾ ਢੱਠਣਾ ਅਤੇ ਪਹਾੜਾਂ ਤੀਕ ਰੌਲਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦੇ ਪ੍ਰਭੂ ਯਹੋਵਾਹ ਦਾ ਠਹਿਰਾਇਆ ਹੋਇਆ ਇੱਕ ਦਿਨ ਹੈ, ਦਰਸ਼ਣ ਵਾਲੀ ਘਾਟੀ ਵਿੱਚ ਰੌਲ਼ੇ ਅਤੇ ਲਤਾੜਨ ਅਤੇ ਗੜਬੜ ਦਾ ਦਿਨ, ਕੰਧਾਂ ਦਾ ਢੱਠਣਾ ਅਤੇ ਰੌਲ਼ਾ ਪਹਾੜਾਂ ਤੱਕ ਪਹੁੰਚਿਆ!