Isaiah 22:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੀ ਖਾਸ ਵਾਦੀ ਵਿੱਚ ਫ਼ੌਜਾਂ ਦੀ ਮੁੱਠਭੇੜ ਹੋਵੇਗੀ। ਵਾਦੀ ਰੱਥਾਂ ਨਾਲ ਭਰ ਜਾਵੇਗੀ। ਘੋੜਸਵਾਰ ਫ਼ੌਜੀਆਂ ਨੂੰ ਸ਼ਹਿਰ ਦੇ ਦਰਵਾਜ਼ਿਆਂ ਉੱਤੇ ਤੈਨਾਤ ਕੀਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਤੇਰੀਆਂ ਚੰਗੇਰੀਆਂ ਦੂਣਾਂ ਰਥਾਂ ਨਾਲ ਭਰੀਆਂ ਹੋਈਆਂ ਸਨ, ਅਤੇ ਘੋੜ ਚੜ੍ਹਿਆਂ ਨੇ ਫਾਟਕ ਦੇ ਅੱਗੇ ਪਾਲ ਬੰਨ੍ਹੀ ਹੋਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀਆਂ ਚੰਗੇਰੀਆਂ ਘਾਟੀਆਂ ਰਥਾਂ ਨਾਲ ਭਰੀਆਂ ਹੋਈਆਂ ਹਨ, ਅਤੇ ਘੋੜ ਚੜ੍ਹਿਆਂ ਨੇ ਫਾਟਕ ਦੇ ਅੱਗੇ ਕਤਾਰ ਬੰਨ੍ਹੀ ਹੋਈ ਹੈ।