Isaiah 23:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੂਰ ਦੇ ਬਾਰੇ ਉਦਾਸ ਸੰਦੇਸ਼: ਤਰਸ਼ੀਸ਼ ਦੇ ਜਹਾਜ਼ੋ, ਉਦਾਸ ਹੋ ਜਾਵੋ! ਤੁਹਾਡੀ ਬੰਦਰਗਾਹ ਤਬਾਹ ਹੋ ਚੁੱਕੀ ਹੈ। ਇਨ੍ਹਾਂ ਜਹਾਜ਼ਾਂ ਉੱਤੇ ਸਵਾਰ ਲੋਕਾਂ ਨੂੰ ਇਹ ਸੂਚਨਾ ਉਦੋਂ ਦਿੱਤੀ ਗਈ ਜਦੋਂ ਉਹ ਕਿਤ੍ਤਮ ਦੇ ਦੇਸ਼ ਵੱਲੋਂ ਆ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੂਰ ਲਈ ਅਗੰਮ ਵਾਕ, - ਹੇ ਤਰਸ਼ੀਸ਼ ਦੇ ਬੇੜਿਓ, ਧਾਹਾਂ ਮਾਰੋ! ਕਿਉਂ ਜੋ ਉਹ ਉੱਜੜਿਆ ਹੋਇਆ ਹੈ, ਨਾ ਕੋਈ ਘਰ ਹੈ ਨਾ ਕੋਈ ਲਾਂਘਾ, ਕਿੱਤੀਮ ਦੇ ਦੇਸ ਤੋਂ ਏਹ ਗੱਲ ਉਨ੍ਹਾਂ ਦੇ ਲਈ ਪਰਗਟ ਹੋਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੂਰ ਦੇ ਵਿਖੇ ਅਗੰਮ ਵਾਕ, - ਹੇ ਤਰਸ਼ੀਸ਼ ਸ਼ਹਿਰ ਦੇ ਬੇੜਿਓ, ਧਾਹਾਂ ਮਾਰੋ! ਕਿਉਂ ਜੋ ਉਹ ਉੱਜੜਿਆ ਹੋਇਆ ਹੈ, ਨਾ ਕੋਈ ਘਰ ਹੈ ਨਾ ਕੋਈ ਲਾਂਘਾ, ਕਿੱਤੀਮ ਦੇ ਦੇਸ ਤੋਂ ਇਹ ਗੱਲ ਉਨ੍ਹਾਂ ਦੇ ਲਈ ਪਰਗਟ ਹੋਈ।