Isaiah 23:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਹਸ਼ੀਸ਼ ਦੇ ਜਹਾਜ਼ੋ, ਪਰਤ ਜਾਣਾ ਚਾਹੀਦਾ ਹੈ ਤੁਹਾਨੂੰ ਵਾਪਸ ਆਪਣੇ ਦੇਸ਼ ਨੂੰ। ਪਾਰ ਕਰੋ ਸਮੁੰਦਰ ਨੂੰ, ਇਹ ਹੈ ਛੋਟੀ ਨਦੀ ਜਿਹਾ। ਰੋਕ ਸੱਕੇਗਾ ਨਹੀਂ ਕੋਈ ਵੀ ਹੁਣ ਤੁਹਾਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਨੀਲ ਦਰਿਆ ਵਾਂਙੁ ਆਪਣੇ ਦੇਸ਼ ਨੂੰ ਲੰਘ ਜਾ, ਹੇ ਤਰਸ਼ੀਸ਼ ਦੀਏ ਧੀਏ, ਹੁਣ ਕੋਈ ਰੋਕ ਨਹੀਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੀਲ ਦਰਿਆ ਵਾਂਗੂੰ ਆਪਣੇ ਦੇਸ ਨੂੰ ਲੰਘ ਜਾ, ਹੇ ਤਰਸ਼ੀਸ਼ ਦੀ ਧੀਏ, ਹੁਣ ਕੋਈ ਰੋਕ ਨਹੀਂ!