Isaiah 23:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਸਮੁੰਦਰ ਉੱਤੇ ਆਪਣਾ ਹੱਥ ਫ਼ੈਲਾ ਦਿੱਤਾ ਹੈ। ਯਹੋਵਾਹ ਸੂਰ ਦੇ ਖਿਲਾਫ਼ ਲੜਨ ਲਈ ਰਿਆਸਤਾਂ ਇਕੱਠੀਆਂ ਕਰ ਰਿਹਾ ਹੈ। ਆਦੇਸ਼ ਦਿੰਦਾ ਹੈ ਯਹੋਵਾਹ ਕਨਾਨ ਨੂੰ ਤਬਾਹ ਕਰਨ ਲਈ (ਸੂਰ ਨੂੰ) ਉਸਦੀ ਸੁਰੱਖਿਅਤ ਥਾਂ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਉਹਨੇ ਆਪਣਾ ਹੱਥ ਸਮੁੰਦਰ ਉੱਤੇ ਪਸਾਰਿਆ ਹੈ, ਉਹ ਨੇ ਪਾਤਸ਼ਾਹੀਆਂ ਨੂੰ ਹਿਲਾਇਆ ਹੈ, ਯਹੋਵਾਹ ਨੇ ਕਨਾਨ ਦੇ ਵਿਖੇ ਹੁਕਮ ਦਿੱਤਾ ਹੈ ਭਈ ਉਹ ਦੇ ਗੜ੍ਹ ਨਾਸ ਹੋ ਜਾਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਆਪਣਾ ਹੱਥ ਸਮੁੰਦਰ ਉੱਤੇ ਪਸਾਰਿਆ ਹੈ, ਉਹ ਨੇ ਰਾਜਾਂ ਨੂੰ ਹਿਲਾਇਆ ਹੈ, ਯਹੋਵਾਹ ਨੇ ਕਨਾਨ ਦੇ ਵਿਖੇ ਹੁਕਮ ਦਿੱਤਾ ਹੈ ਕਿ ਉਹ ਦੇ ਗੜ੍ਹ ਨਾਸ ਹੋ ਜਾਣ।