Isaiah 23:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਸੀਦੋਨ ਦੀਏ ਕੁਆਰੀ ਧੀਏ, ਤਬਾਹ ਕਰ ਦਿੱਤੀ ਜਾਵੇਂਗੀ ਤੂੰ। ਖੁਸ਼ੀ ਮਨਾਵੇਂਗੀ ਨਹੀਂ ਹੋਰ ਹੁਣ ਤੂੰ।” ਪਰ ਸੂਰ ਦੇ ਲੋਕ ਆਖਦੇ ਹਨ, “ਕਿਤ੍ਤੀਮ ਸਾਡੀ ਸਹਾਇਤਾ ਕਰੇਗਾ!” ਪਰ ਜੇ ਤੁਸੀਂ ਸਮੁੰਦਰ ਪਾਰ ਕਰਕੇ ਕਿੱਤੀਮ ਨੂੰ ਜਾਓਗੇ, ਤੁਹਾਨੂੰ ਆਰਾਮ ਕਰਨ ਲਈ ਕੋਈ ਟਿਕਾਣਾ ਨਹੀਂ ਮਿਲੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਖਿਆ, ਤੂੰ ਫੇਰ ਕਦੇ ਖੁਸ਼ ਨਾ ਹੋਵੇਂਗੀ, ਹੇ ਸੀਦੋਨ ਦੀਏ ਦੁਖਿਆਰੀਏ ਕੁਆਰੀਏ ਧੀਏ, ਉੱਠ ਕਿੱਤੀਮ ਨੂੰ ਲੰਘ ਜਾਹ! ਉੱਥੇ ਵੀ ਤੇਰੇ ਲਈ ਅਰਾਮ ਨਹੀਂ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਹੇ ਸੀਦੋਨ ਦੀ ਦੁਖਿਆਰੀਏ ਕੁਆਰੀਏ ਧੀਏ, ਤੂੰ ਫੇਰ ਕਦੇ ਖੁਸ਼ ਨਾ ਹੋਵੇਂਗੀ, ਉੱਠ ਕਿੱਤੀਮ ਨੂੰ ਲੰਘ ਜਾ! ਪਰ ਉੱਥੇ ਵੀ ਤੇਰੇ ਲਈ ਅਰਾਮ ਨਹੀਂ ਹੋਵੇਗਾ।