Isaiah 23:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਆਖਦੇ ਨੇ ਸੂਰ ਦੇ ਲੋਕ, “ਬਾਬਲ ਦੇ ਲੋਕ ਕਰਨਗੇ ਸਾਡੀ ਸਹਾਇਤਾ!” ਪਰ ਕਸਦੀਆਂ ਦੀ ਧਰਤੀ ਵੱਲ ਤੱਕੋ! ਬਾਬਲ ਹੁਣ ਕੋਈ ਦੇਸ਼ ਨਹੀਂ। ਅੱਸ਼ੂਰ ਨੇ ਬਾਬਲ ਉੱਤੇ ਹਮਲਾ ਕੀਤਾ ਹੈ ਅਤੇ ਇਸਦੇ ਆਲੇ-ਦੁਆਲੇ ਮੁਨਾਰੇ ਉਸਾਰੇ ਹਨ। ਫ਼ੌਜੀਆਂ ਨੇ ਲੁੱਟ ਲਿਆ ਹੈ ਸਭ ਕੁਝ ਇਸਦੇ ਸੁਹਣੇ ਘਰਾਂ ਚੋਂ। ਬਣਾ ਦਿੱਤਾ ਹੈ ਅੱਸ਼ੂਰ ਨੇ ਬਾਬਲ ਨੂੰ ਜੰਗਲੀ ਜਾਨਵਰਾਂ ਦਾ ਟਿਕਾਣਾ। ਉਨ੍ਹਾਂ ਨੇ ਬਦਲ ਦਿੱਤਾ ਹੈ ਬਾਬਲ ਨੂੰ ਖੰਡਰਾਂ ਵਿੱਚ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਕਸਦੀਆਂ ਦੇ ਦੇਸ ਨੂੰ! ਏਹ ਲੋਕ ਅਜੇ ਨਹੀਂ ਹਨ, ਅੱਸ਼ੂਰੀਆਂ ਨੇ ਉਹ ਨੂੰ ਉਜਾੜ ਦੇ ਦਰਿੰਦੀਆਂ ਲਈ ਠਹਿਰਾਇਆ, ਓਹਨਾਂ ਨੇ ਆਪਣੇ ਜੰਗੀ ਬੁਰਜ ਖੜੇ ਕੀਤੇ, ਓਹਨਾਂ ਨੇ ਉਹ ਦੇ ਮਹਿਲਾਂ ਨੂੰ ਢਾਹ ਸੁੱਟਿਆ, ਉਹ ਨੂੰ ਥੇਹ ਬਣਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਕਸਦੀਆਂ ਦੇ ਦੇਸ ਨੂੰ! ਇਹ ਲੋਕ ਜਿਹੜੇ ਹੁਣ ਨਹੀਂ ਹਨ, ਅੱਸ਼ੂਰੀਆਂ ਦੇ ਉਹ ਨੂੰ ਜੰਗਲੀ ਜਾਨਵਰਾਂ ਦਾ ਸਥਾਨ ਬਣਾਇਆ ਹੈ, ਉਹਨਾਂ ਨੇ ਆਪਣੇ ਜੰਗੀ ਬੁਰਜ ਖੜ੍ਹੇ ਕੀਤੇ, ਉਹਨਾਂ ਨੇ ਉਹ ਦੇ ਮਹਿਲਾਂ ਨੂੰ ਢਾਹ ਸੁੱਟਿਆ, ਅਤੇ ਉਹ ਨੂੰ ਖੰਡਰ ਬਣਾ ਦਿੱਤਾ ਹੈ।