Isaiah 23:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਉਦਾਸ ਹੋ ਜਾਵੋ, ਤਰਸ਼ੀਸ਼ ਦੇ ਜਹਾਜ਼ੋ। ਤੁਹਾਡਾ ਸੁਰੱਖਿਅਤ ਟਿਕਾਣਾ (ਸੂਰ) ਹੋ ਜਾਵੇਗਾ ਤਬਾਹ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਤਰਸ਼ੀਸ਼ ਦੇ ਬੇੜਿਓ, ਧਾਹਾਂ ਮਾਰੋ! ਕਿਉਂ ਜੋ ਤੁਹਾਡਾ ਗੜ੍ਹ ਬਰਬਾਦ ਹੋ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਤਰਸ਼ੀਸ਼ ਦੇ ਬੇੜਿਓ, ਧਾਹਾਂ ਮਾਰੋ! ਕਿਉਂ ਜੋ ਤੁਹਾਡਾ ਗੜ੍ਹ ਬਰਬਾਦ ਹੋ ਗਿਆ।