Isaiah 23:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਐ ਔਰਤ, ਜਿਸ ਨੂੰ ਭੁਲਾ ਦਿੱਤਾ ਹੈ ਆਦਮੀਆਂ ਨੇ, ਫ਼ੜ ਲੈ ਆਪਣੇ ਇੱਕਤਾਰਾ ਤੇ ਗੁਜ਼ਰ ਜਾ ਸ਼ਹਿਰ ਵਿੱਚੋਂ। ਚੰਗੀ ਤਰ੍ਹਾਂ ਵਜਾ ਆਪਣਾ ਇੱਕਤਾਰਾ। ਗਾ ਆਪਣਾ ਗੀਤ ਬਾਰ-ਬਾਰ। ਫ਼ੇਰ ਸ਼ਾਇਦ ਲੋਕ ਤੈਨੂੰ ਚੇਤੇ ਕਰ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਬਰਬਤ ਲੈ, ਸ਼ਹਿਰ ਵਿੱਚ ਫਿਰ, ਹੇ ਵਿਸਰੀਏ ਕੰਜਰੀਏ! ਰਸੀਲੇ ਸੁਰ ਚੁੱਕ, ਬਹੁਤੇ ਗੀਤ ਗਾ, ਭਈ ਤੂੰ ਚੇਤੇ ਆਵੇਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਵਿਸਰੀ ਹੋਈ ਵੇਸਵਾ, ਬਰਬਤ ਲੈ, ਸ਼ਹਿਰ ਵਿੱਚ ਫਿਰ! ਰਸੀਲੇ ਸੁਰ ਚੁੱਕ, ਬਹੁਤੇ ਗੀਤ ਗਾ, ਤਾਂ ਜੋ ਤੂੰ ਯਾਦ ਕੀਤੀ ਜਾਵੇਂ।