Isaiah 23:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੱਤਰ ਸਾਲਾਂ ਬਾਦ, ਯਹੋਵਾਹ ਸੂਰ ਬਾਰੇ ਫ਼ੇਰ ਵਿੱਚਾਰ ਕਰੇਗਾ, ਅਤੇ ਉਹ ਉਸ ਨੂੰ ਫ਼ੈਸਲਾ ਸੁਣਾਏਗਾ। ਸੂਰ ਫ਼ੇਰ ਵਪਾਰ ਕਰੇਗਾ। ਸੂਰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਵੇਸਵਾ ਵਾਂਗ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੱਤਰਾਂ ਵਰਿਹਾਂ ਦੇ ਅੰਤ ਵਿੱਚ ਐਉਂ ਹੋਵੇਗਾ ਕਿ ਯਹੋਵਾਹ ਸੂਰ ਦੀ ਖਬਰ ਲਵੇਗਾ ਅਤੇ ਉਹ ਆਪਣੀ ਖਰਚੀ ਵੱਲ ਮੁੜੇਗੀ ਅਤੇ ਧਰਤੀ ਉੱਤੇ ਜਗਤ ਦੀਆਂ ਸਾਰੀਆਂ ਪਾਤਸ਼ਾਹੀਆਂ ਨਾਲ ਕੰਜਰਪੁਣਾ ਕਰੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤਰ ਸਾਲਾਂ ਦੇ ਅੰਤ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਸੂਰ ਦੀ ਸੁੱਧ ਲਵੇਗਾ ਅਤੇ ਉਹ ਆਪਣੀ ਕਮਾਈ ਵੱਲ ਮੁੜੇਗੀ ਅਤੇ ਧਰਤੀ ਉੱਤੇ ਜਗਤ ਦੇ ਸਾਰੇ ਰਾਜਾਂ ਨਾਲ ਵੇਸਵਾਵ੍ਰਤੀ ਕਰੇਗੀ।