Isaiah 23:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਸਮੁੰਦਰੀ ਯਾਤਰਾ ਕਰਦੇ ਸਨ ਅਤੇ ਲਾਭ ਤਕਦੇ ਸਨ। ਸੂਰ ਦੇ ਉਨ੍ਹਾਂ ਲੋਕਾਂ ਨੇ ਉਹ ਅਨਾਜ ਲਿਆਂਦਾ ਜਿਹੜਾ ਨੀਲ ਨਦੀ ਦੇ ਨੇੜੇ ਉਗਦਾ ਹੈ, ਅਤੇ ਉਨ੍ਹਾਂ ਨੇ ਹੋਰਾਂ ਕੌਮਾਂ ਨੂੰ ਅਨਾਜ ਵੇਚਿਆ।
Punjabi Bible 2016 - ਪਵਿੱਤਰ ਬਾਈਬਲ O.V.
ਬਹੁਤਿਆਂ ਪਾਣੀਆਂ ਦੇ ਉੱਤੇ ਸ਼ਿਹੋਰ ਦਾ ਅੰਨ, ਨੀਲ ਦੀ ਫ਼ਸਲ ਉਹ ਦੀ ਆਮਦਨ ਸੀ, ਅਤੇ ਉਹ ਕੌਮਾਂ ਦੀ ਮੰਡੀ ਹੋਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤਿਆਂ ਪਾਣੀਆਂ ਦੇ ਕਾਰਨ ਸ਼ਿਹੋਰ ਦਾ ਅੰਨ, ਅਤੇ ਨੀਲ ਨਦੀ ਦੇ ਨੇੜੇ ਦੀ ਫ਼ਸਲ ਦੀ ਉਹ ਦੀ ਆਮਦਨ ਸੀ, ਅਤੇ ਉਹ ਕੌਮਾਂ ਦੀ ਮੰਡੀ ਹੋਇਆ।