Isaiah 23:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਸਰ ਸੂਰ ਬਾਰੇ ਇਹ ਖਬਰ ਸੁਣੇਗਾ ਅਤੇ ਉਦਾਸ਼ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਇਹ ਖਬਰ ਮਿਸਰ ਨੂੰ ਮਿਲੇ, ਤਾਂ ਓਹ ਸੂਰ ਦੀ ਖਬਰ ਉੱਤੇ ਤੜਫਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਇਹ ਖ਼ਬਰ ਮਿਸਰ ਨੂੰ ਮਿਲੇਗੀ, ਤਾਂ ਉਹ ਸੂਰ ਦੀ ਖ਼ਬਰ ਉੱਤੇ ਤੜਫ਼ਣਗੇ।