Isaiah 23:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੂਰ ਦੇ ਸ਼ਹਿਰ ਨੇ ਬਹੁਤ ਆਗੂ ਪੈਦਾ ਕੀਤੇ ਨੇ। ਵਪਾਰੀ ਓਸ ਸ਼ਹਿਰ ਦੇ ਨੇ ਸ਼ਹਿਜ਼ਾਦਿਆਂ ਵਰਗੇ। ਉਹ ਲੋਕ ਜਿਹੜੇ ਚੀਜ਼ਾਂ ਦੀ ਖਰੀਦੋ ਫ਼ਰੋਖਤ ਕਰਦੇ ਨੇ ਹਰ ਥਾਂ ਸਤਕਾਰੇ ਜਾਂਦੇ ਨੇ। ਕੌਣ ਅਜਿਹੇ ਸ਼ਹਿਰ ਦੇ ਖਿਲਾਫ਼ ਇਹ ਵਿਉਂਤ ਰਿਹਾ ਹੈ।?
Punjabi Bible 2016 - ਪਵਿੱਤਰ ਬਾਈਬਲ O.V.
ਕਿਸ ਏਹ ਸੂਰ ਦੇ ਵਿਰੁੱਧ ਠਾਣਿਆ, ਜਿਹੜਾ ਸਿਹਰੇ ਬੰਨ੍ਹਣ ਵਾਲਾ ਹੈ, ਜਿਹ ਦੇ ਬੁਪਾਰੀ ਸਰਦਾਰ ਹਨ, ਜਿਹ ਦੇ ਸੌਦਾਗਰ ਧਰਤੀ ਦੇ ਆਦਰਵਾਨ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੂਰ ਜਿਹੜਾ ਰਾਜਿਆਂ ਦੇ ਸਿਰਾਂ ਉੱਤੇ ਮੁਕਟ ਰੱਖਣ ਵਾਲਾ ਹੈ, ਜਿਸ ਦੇ ਵਪਾਰੀ ਹਾਕਮ ਹਨ ਅਤੇ ਜਿਸ ਦੇ ਸੌਦਾਗਰ ਧਰਤੀ ਉੱਤੇ ਆਦਰਯੋਗ ਹਨ, ਉਸ ਦੇ ਵਿਰੁੱਧ ਕਿਸ ਨੇ ਇਹ ਠਾਣਿਆ ਹੈ?