Isaiah 23:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸੀ ਸਰਬ ਸ਼ਕਤੀਮਾਨ ਯਹੋਵਾਹ। ਨਿਆਂ ਕੀਤਾ ਓਸਨੇ ਸੀ ਉਨ੍ਹਾਂ ਨੂੰ ਗ਼ੈਰ-ਜ਼ਰੂਰੀ ਬਣਾਉਣ ਦਾ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦੇ ਯਹੋਵਾਹ ਨੇ ਏਹ ਠਾਣਿਆ ਹੈ, ਭਈ ਹੰਕਾਰ ਦੀ ਸਾਰੀ ਸਜ਼ਾਵਟ ਨੂੰ ਗੰਦਾ ਕਰੇ, ਅਤੇ ਧਰਤੀ ਦੇ ਸਾਰੇ ਆਦਰਵੰਤਾਂ ਨੂੰ ਬੇਪਤ ਕਰੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦੇ ਯਹੋਵਾਹ ਨੇ ਇਹ ਠਾਣਿਆ ਹੈ, ਤਾਂ ਜੋ ਹੰਕਾਰ ਦੀ ਸਾਰੀ ਸਜਾਵਟ ਨੂੰ ਗੰਦਾ ਕਰੇ, ਅਤੇ ਧਰਤੀ ਦੇ ਸਾਰੇ ਪਤਵੰਤਾਂ ਨੂੰ ਬੇਪਤ ਕਰੇ।