Isaiah 24:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪੂਰਨ ਅਫ਼ਰਾਤਫ਼ਰੀ” ਹੀ ਇਸ ਸ਼ਹਿਰ ਦਾ ਢੁਕਵਾਂ ਨਾਮ ਹੈ। ਸ਼ਹਿਰ ਤਬਾਹ ਕਰ ਦਿੱਤਾ ਗਿਆ ਹੈ। ਲੋਕ ਘਰਾਂ ਵਿੱਚ ਨਹੀਂ ਵੜ ਸੱਕਦੇ। ਦਰਵਾਜ਼ਿਆਂ ਉੱਤੇ ਰੋਕਾਂ ਲੱਗ ਗਈਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਖੱਪੀ ਨਗਰ ਤੋੜਿਆ ਗਿਆ, ਹਰ ਘਰ ਲੰਘਣੋਂ ਬੰਦ ਕੀਤਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੜਬੜੀ ਮਚਾਉਣ ਵਾਲਾ ਨਗਰ ਤੋੜਿਆ ਗਿਆ, ਹਰੇਕ ਘਰ ਲੰਘਣੋਂ ਬੰਦ ਕੀਤਾ ਗਿਆ।