Isaiah 24:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਹਿਰ ਵਿੱਚ ਸਿਰਫ਼ ਤਬਾਹੀ ਹੀ ਰਹਿ ਗਈ ਹੈ। ਦਰਵਾਜ਼ੇ ਵੀ ਚਿਕਨਾਚੂਰ ਹੋ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਹਿਰ ਵਿੱਚ ਬਰਬਾਦੀ ਰਹਿ ਗਈ, ਫਾਟਕ ਭੱਜਾ ਟੁੱਟਾ ਪਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਹਿਰ ਵਿੱਚ ਬਰਬਾਦੀ ਰਹਿ ਗਈ, ਫਾਟਕ ਟੁੱਟਿਆ-ਭੱਜਿਆ ਪਿਆ ਹੈ।