Isaiah 24:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਵਾਢੀਆਂ ਵੇਲੇ, ਤੋਂੜਦੇ ਹਨ ਲੋਕ ਜ਼ੈਤੂਨ, ਜ਼ੈਤੂਨ ਦਿਆਂ ਰੁੱਖਾਂ ਤੋਂ। ਪਰ ਟਹਿਣੀਆਂ ਉੱਤੇ ਕੁਝ ਜੈਤੂਨ ਬਚੇ ਹਨ। ਇਸ ਧਰਤੀ ਉਤਲੀਆਂ ਕੌਮਾਂ ਨਾਲ ਕੁਝ ਅਜਿਹਾ ਹੀ ਵਾਪਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਤਾਂ ਧਰਤੀ ਦੇ ਵਿਚਕਾਰ ਲੋਕਾਂ ਦੇ ਵਿੱਚ ਹੋਵੇਗਾ, ਜਿਵੇਂ ਜ਼ੈਤੂਨ ਦਾ ਹਲੂਣਾ, ਜਿਵੇਂ ਅੰਗੂਰ ਤੋੜਨ ਦੇ ਪਿੱਛੋਂ ਰਹਿੰਦ ਖੂੰਧ ਚੁਗਣਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਉੱਤੇ ਦੇਸ਼-ਦੇਸ਼ ਦੇ ਲੋਕਾਂ ਦੇ ਵਿਚਕਾਰ ਅਜਿਹਾ ਹੋਵੇਗਾ, ਜਿਵੇਂ ਜ਼ੈਤੂਨ ਦਾ ਹਲੂਣਾ, ਜਿਵੇਂ ਅੰਗੂਰ ਤੋੜਨ ਦੇ ਪਿੱਛੋਂ ਰਹਿੰਦ-ਖੁਹੰਦ ਚੁਗਣਾ।