Isaiah 24:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਚੇ ਹੋਏ ਲੋਕ ਚੀਖਣਾ ਸ਼ੁਰੂ ਕਰ ਦੇਣਗੇ। ਉੱਚੀਆਂ ਹੋਣਗੀਆਂ ਚੀਖਾਂ ਉਨ੍ਹਾਂ ਦੀਆਂ ਸਮੁੰਦਰ ਦੇ ਵੀ ਸ਼ੋਰ ਤੋਂ। ਖੁਸ਼ ਹੋਣਗੇ ਉਹ ਯਹੋਵਾਹ ਦੀ ਮਹਾਨਤਾ ਕਾਰਣ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਆਪਣੀ ਅਵਾਜ਼ ਚੁੱਕਣਗੇ, ਓਹ ਜੈਕਾਰੇ ਗਜਾਉਣਗੇ, ਓਹ ਯਹੋਵਾਹ ਦੇ ਤੇਜ ਦੇ ਕਾਰਨ ਸਮੁੰਦਰੋਂ ਲਲਕਾਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੀ ਅਵਾਜ਼ ਚੁੱਕਣਗੇ, ਉਹ ਜੈਕਾਰੇ ਗਜਾਉਣਗੇ, ਉਹ ਯਹੋਵਾਹ ਦੇ ਤੇਜ ਦੇ ਕਾਰਨ ਸਮੁੰਦਰੋਂ ਲਲਕਾਰਨਗੇ।