Isaiah 24:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਆਖਣਗੇ, “ਪੂਰਬ ਦੇ ਲੋਕੋ, ਯਹੋਵਾਹ ਦੀ ਉਸਤਤ ਕਰੋ! ਦੂਰ ਦੁਰਾਡੇ ਦੇਸ਼ਾਂ ਦੇ ਲੋਕੋ, ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਚੜ੍ਹਦੇ ਪਾਸਿਓਂ ਯਹੋਵਾਹ ਦੀ ਮਹਿਮਾ ਕਰੋ, ਸਮੁੰਦਰ ਦੇ ਟਾਪੂਆਂ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਦੀ ਵੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪੂਰਬ ਵੱਲੋਂ ਯਹੋਵਾਹ ਦੀ ਮਹਿਮਾ ਕਰੋ, ਸਮੁੰਦਰ ਦੇ ਟਾਪੂਆਂ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਦੀ ਵਡਿਆਈ ਕਰੋ।