Isaiah 24:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਧਰਤੀ ਦੇ ਹਰ ਸਥਾਨ ਤੋਂ ਪਰਮੇਸ਼ੁਰ ਦੀ ਉਸਤਤ ਦੇ ਗੀਤ ਸੁਣਾਂਗੇ। ਇਹ ਗੀਤ ਸ਼ੁਭ ਪਰਮੇਸ਼ੁਰ ਦੀ ਉਸਤਤ ਕਰਨਗੇ। ਪਰ ਮੈਂ ਆਖਦਾ ਹਾਂ, “ਕਾਫ਼ੀ ਹੈ! ਮੈਂ ਬਹੁਤ ਕੁਝ ਦੇਖ ਲਿਆ ਹੈ। ਜੋ ਗੱਲਾਂ ਮੈਂ ਦੇਖਦਾ ਹਾਂ, ਭਿਆਨਕ ਹਨ। ਗਦਾਰ ਲੋਕਾਂ ਦੇ ਖਿਲਾਫ਼ ਹੋ ਰਹੇ ਨੇ ਅਤੇ ਉਨ੍ਹਾਂ ਨੂੰ ਦੁੱਖ ਦੇ ਰਹੇ ਨੇ।”
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਦੇ ਕੰਢੇ ਤੋਂ ਅਸੀਂ ਭਜਨ ਸੁਣਦੇ ਹਾਂ, \ਧਰਮੀ ਜਨ ਲਈ ਮਾਣ!\।। ਪਰ ਮੈਂ ਆਖਿਆ, ਮੈਂ ਲਿੱਸਾ ਪੈ ਗਿਆ, ਮੈਂ ਲਿੱਸਾ ਪੈ ਗਿਆ! ਹਾਇ ਮੇਰੇ ਉੱਤੇ! ਠੱਗਾ ਨੇ ਠੱਗੀ ਕੀਤੀ! ਹਾਂ, ਠੱਗਾਂ ਨੇ ਠੱਗੀ ਹੀ ਠੱਗੀ ਕੀਤੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਦੇ ਕੰਢੇ ਤੋਂ ਅਸੀਂ ਭਜਨ ਸੁਣਦੇ ਹਾਂ, “ਧਰਮੀ ਮਨੁੱਖ ਦਾ ਮਾਣ ਹੋਵੇ!।” ਪਰ ਮੈਂ ਆਖਿਆ, ਮੈਂ ਲਿੱਸਾ ਪੈ ਗਿਆ, ਮੈਂ ਲਿੱਸਾ ਪੈ ਗਿਆ! ਹਾਏ ਮੇਰੇ ਉੱਤੇ! ਠੱਗਾਂ ਨੇ ਠੱਗੀ ਕੀਤੀ! ਹਾਂ, ਠੱਗਾਂ ਨੇ ਠੱਗੀ ਕੀਤੀ!