Isaiah 24:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਭੁਚਾਲ ਆਉਣਗੇ ਅਤੇ ਧਰਤੀ ਪਾਟ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਉੱਕਾ ਹੀ ਟੁੱਟ ਗਈ, ਧਰਤੀ ਉੱਕਾ ਹੀ ਪਾਟ ਗਈ, ਧਰਤੀ ਉੱਕਾ ਹੀ ਹਿਲਾਈ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਪੂਰੀ ਤਰ੍ਹਾਂ ਹੀ ਟੁੱਟ ਗਈ, ਧਰਤੀ ਪੂਰੀ ਤਰ੍ਹਾਂ ਹੀ ਪਾਟ ਗਈ, ਧਰਤੀ ਪੂਰੀ ਤਰ੍ਹਾਂ ਹੀ ਹਿਲਾਈ ਗਈ।