Isaiah 24:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਯਹੋਵਾਹ ਅਸਮਾਨੀ ਫ਼ੌਜਾਂ ਨੂੰ ਅਤੇ ਧਰਤੀ ਉਤਲੇ ਰਾਜਿਆਂ ਨੂੰ ਸਜ਼ਾ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਦਿਨ ਐਉਂ ਹੋਵੇਗਾ ਕਿ ਯਹੋਵਾਹ ਅਸਮਾਨੀ ਸੈਨਾਂ ਨੂੰ ਅਸਮਾਨ ਉੱਤੇ, ਅਤੇ ਜਮੀਨ ਦੇ ਰਾਜਿਆਂ ਨੂੰ ਜਮੀਨ ਉੱਤੇ ਸਜ਼ਾ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਅਸਮਾਨੀ ਸੈਨਾਂ ਨੂੰ ਅਸਮਾਨ ਉੱਤੇ, ਅਤੇ ਜ਼ਮੀਨ ਦੇ ਰਾਜਿਆਂ ਨੂੰ ਜ਼ਮੀਨ ਉੱਤੇ ਸਜ਼ਾ ਦੇਵੇਗਾ।