Isaiah 24:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੇ ਲੋਕ ਇਕੱਠੇ ਕੀਤੇ ਜਾਣਗੇ, ਉਨ੍ਹਾਂ ਵਿੱਚ ਕੁਝ ਖਾਈ ਅੰਦਰ ਅਤੇ ਕੁਝ ਕੈਦਖਾਨੇ ਵਿੱਚ ਬੰਦ ਕਰ ਦਿੱਤੇ ਗਏ ਹਨ। ਪਰ ਆਖਰਕਾਰ ਲੰਮੇ ਸਮੇਂ ਬਾਦ, ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਅਸੀਰ ਭੋਹਰੇ ਵਿੱਚ ਇਕੱਠੇ ਹਨ, ਓਹ ਇਕੱਠੇ ਕੀਤੇ ਜਾਣਗੇ, ਓਹ ਕੈਦ ਵਿੱਚ ਕੈਦ ਕੀਤੇ ਜਾਣਗੇ, ਅਤੇ ਬਹੁਤਿਆਂ ਦਿਨਾਂ ਦੇ ਪਿੱਛੇ ਓਹਨਾਂ ਦੀ ਖਬਰ ਲਈ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਗੁਲਾਮ ਭੋਹਰੇ ਵਿੱਚ ਇਕੱਠੇ ਕੀਤੇ ਜਾਂਦੇ ਹਨ, ਉਹ ਇਕੱਠੇ ਕੀਤੇ ਜਾਣਗੇ, ਉਹ ਕੈਦ ਵਿੱਚ ਕੈਦ ਕੀਤੇ ਜਾਣਗੇ, ਅਤੇ ਬਹੁਤਿਆਂ ਦਿਨਾਂ ਦੇ ਪਿੱਛੋਂ ਉਹਨਾਂ ਦੀ ਸੁੱਧ ਲਈ ਜਾਵੇਗੀ।