Isaiah 25:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਪਣੀਆਂ ਬਾਹਾਂ ਫ਼ੈਲਾਵੇਗਾ। ਤੈਰਨ ਵਾਲੇ ਬੰਦੇ ਵਾਂਗ। ਫ਼ੇਰ ਯਹੋਵਾਹ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਇਕੱਠੀਆਂ ਕਰੇਗਾ ਜਿਨ੍ਹਾਂ ਉੱਤੇ ਲੋਕਾਂ ਨੂੰ ਗੁਮਾਨ ਹੈ। ਯਹੋਵਾਹ ਉਨ੍ਹਾਂ ਸਮੂਹ ਖੂਬਸੂਰਤ ਚੀਜ਼ਾਂ ਨੂੰ ਇਕੱਠੀਆਂ ਕਰੇਗਾ ਜਿਹੜੀਆਂ ਉਨ੍ਹਾਂ ਨੇ ਬਣਾਈਆਂ। ਅਤੇ ਉਹ ਇਨ੍ਹਾਂ ਚੀਜ਼ਾਂ ਨੂੰ ਦੂਰ ਸੁੱਟ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਸ ਦੇ ਵਿਚਕਾਰ ਆਪਣੇ ਹੱਥ ਮਾਰੇਗਾ, ਜਿਵੇਂ ਤਾਰੂ ਆਪਣੇ ਹੱਥ ਤਰਨ ਲਈ ਮਾਰਦਾ ਹੈ, ਪਰ ਉਹ ਉਸ ਦੇ ਘੁਮੰਡ ਨੂੰ ਉਸ ਦੇ ਹੱਥਾਂ ਦੀ ਚਲਾਕੀ ਸਣੇ ਅੱਝਾ ਕਰ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਸ ਦੇ ਵਿਚਕਾਰ ਆਪਣੇ ਹੱਥ ਮਾਰੇਗਾ, ਜਿਵੇਂ ਤੈਰਾਕ ਆਪਣੇ ਹੱਥ ਤੈਰਨ ਲਈ ਮਾਰਦਾ ਹੈ, ਪਰ ਉਹ ਉਸ ਦੇ ਘਮੰਡ ਨੂੰ, ਉਸ ਦੇ ਹੱਥਾਂ ਦੀ ਚਲਾਕੀ ਸਮੇਤ ਨੀਵਾਂ ਕਰ ਦੇਵੇਗਾ।