Isaiah 25:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸ਼ਾਂ ਸ਼ਹਿਰ ਨੂੰ ਤਬਾਹ ਕਰ ਦਿੱਤਾ ਹੈ। ਇਹ ਸ਼ਹਿਰ ਮਜ਼ਬੂਤ ਦੀਵਾਰਾਂ ਦੀ ਰਾਖੀ ਵਿੱਚ ਸ਼ੀ। ਪਰ ਹੁਣ ਇਹ ਸਿਰਫ਼ ਮਲਬੇ ਦਾ ਢੇਰ ਹੈ। ਵਿਦੇਸ਼ੀ ਮਹਿਲ ਤਬਾਹ ਕਰ ਦਿੱਤਾ ਗਿਆ ਹੈ। ਇਹ ਫ਼ੇਰ ਕਦੇ ਨਹੀਂ ਉਸਾਰਿਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਤਾਂ ਸ਼ਹਿਰ ਨੂੰ ਥੇਹ, ਅਤੇ ਗੜ੍ਹ ਵਾਲੇ ਨਗਰ ਨੂੰ ਖੋਲਾ ਬਣਾ ਦਿੱਤਾ ਹੈ, ਪਰਦੇਸੀਆਂ ਦਾ ਮਹਿਲ ਹੁਣ ਸ਼ਹਿਰ ਨਹੀਂ, ਉਹ ਸਦਾ ਲਈ ਫੇਰ ਉਸਾਰਿਆ ਨਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਤਾਂ ਸ਼ਹਿਰ ਨੂੰ ਮਲਬਾ ਅਤੇ ਗੜ੍ਹ ਵਾਲੇ ਨਗਰ ਨੂੰ ਖੰਡਰ ਬਣਾ ਦਿੱਤਾ ਹੈ, ਪਰਦੇਸੀਆਂ ਦਾ ਮਹਿਲ ਹੁਣ ਸ਼ਹਿਰ ਨਹੀਂ ਰਿਹਾ, ਉਹ ਸਦਾ ਲਈ ਫੇਰ ਉਸਾਰਿਆ ਨਾ ਜਾਵੇਗਾ।