Isaiah 25:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਕਤਵਰ ਕੌਮਾਂ ਦੇ ਲੋਕ ਤੁਹਾਡਾ ਸਨਮਾਨ ਕਰਨਗੇ। ਮਜ਼ਬੂਤ ਸ਼ਹਿਰਾਂ ਦੇ ਸ਼ਕਤੀਸ਼ਾਲੀ ਲੋਕ ਤੁਹਾਡੇ ਕੋਲੋਂ ਭੈਭੀਤ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਬਲਵੰਤ ਲੋਕ ਤੇਰੀ ਮਹਿਮਾ ਕਰਨਗੇ, ਡਰਾਉਣੀਆਂ ਕੌਮਾਂ ਦਾ ਨਗਰ ਤੈਥੋਂ ਡਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਬਲਵੰਤ ਲੋਕ ਤੇਰੀ ਮਹਿਮਾ ਕਰਨਗੇ, ਡਰਾਉਣੀਆਂ ਕੌਮਾਂ ਦਾ ਨਗਰ ਤੇਰੇ ਤੋਂ ਡਰੇਗਾ।