Isaiah 26:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ ਯਹੂਦਾਹ ਦੇ ਲੋਕ ਇਹ ਗੀਤ ਗਾਉਣਗੇ: ਯਹੋਵਾਹ ਸਾਨੂੰ ਸਾਡੀ ਮੁਕਤੀ ਦਿੰਦਾ ਹੈ। ਸਾਡਾ ਸ਼ਹਿਰ ਬਹੁਤ ਮਜ਼ਬੂਤ ਹੈ। ਸਾਡੇ ਸ਼ਹਿਰ ਦੀਆਂ ਕੰਧਾਂ ਤੇ ਸੁਰੱਖਿਆਵਾਂ ਮਜ਼ਬੂਤ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਦਿਨ ਯਹੂਦਾਹ ਦੇ ਦੇਸ ਵਿੱਚ ਇਹ ਗੀਤ ਗਾਇਆ ਜਾਵੇਗਾ, - ਸਾਡਾ ਇੱਕ ਤਕੜਾ ਸ਼ਹਿਰ ਹੈ, ਉਹ ਦੀਆਂ ਕੰਧਾਂ ਤੇ ਸਫੀਲਾਂ ਉਸ ਨੇ ਮੁਕਤੀ ਠਹਿਰਾਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਯਹੂਦਾਹ ਦੇ ਦੇਸ ਵਿੱਚ ਇਹ ਗੀਤ ਗਾਇਆ ਜਾਵੇਗਾ, - ਸਾਡਾ ਇੱਕ ਤਕੜਾ ਸ਼ਹਿਰ ਹੈ, ਉਹ ਦੀਆਂ ਕੰਧਾਂ ਅਤੇ ਸ਼ਹਿਰਪਨਾਹ ਨੂੰ ਉਸ ਨੇ ਮੁਕਤੀ ਠਹਿਰਾਇਆ।