Isaiah 26:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਹੇ ਯਹੋਵਾਹ ਤੂੰ ਇਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈਂ, ਪਰ ਉਹ ਇਹ ਨਹੀ ਵੇਖਦੇ। ਹੇ ਯਹੋਵਾਹ, ਉਨ੍ਹਾਂ ਬਦ ਲੋਕਾਂ ਨੂੰ ਆਪਣਾ ਤਕੜਾ ਪਿਆਰ ਦਰਸਾ ਜਿਹੜਾ ਤੈਨੂੰ ਤੇਰੇ ਲੋਕਾਂ ਨਾਲ ਹੈ। ਅਵੱਸ਼ ਹੀ ਮੰਦੇ ਲੋਕ ਸ਼ਰਮਿੰਦਾ ਹੋਣਗੇ। ਅਵੱਸ਼ ਹੀ ਤੁਹਾਡੇ ਦੁਸ਼ਮਣ ਉਨ੍ਹਾਂ ਦੀ ਆਪਣੀ ਅੱਗ (ਬਦੀ) ਅੰਦਰ ਸਾੜੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਤੇਰਾ ਹੱਥ ਚੁੱਕਿਆ ਹੋਇਆ ਹੈ, ਪਰ ਓਹ ਵੇਖਦੇ ਨਹੀਂ, ਓਹ ਪਰਜਾ ਲਈ ਤੇਰੀ ਅਣਖ ਨੂੰ ਵੇਖਣ ਤੇ ਲਾਜ ਖਾਣ, ਹਾਂ, ਅੱਗ ਤੇਰੇ ਵਿਰੋਧੀਆਂ ਨੂੰ ਭਸਮ ਕਰੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੇਰਾ ਹੱਥ ਚੁੱਕਿਆ ਹੋਇਆ ਹੈ, ਪਰ ਉਹ ਵੇਖਦੇ ਨਹੀਂ, ਉਹ ਪਰਜਾ ਲਈ ਤੇਰੀ ਅਣਖ ਨੂੰ ਵੇਖਣਗੇ ਅਤੇ ਸ਼ਰਮਿੰਦੇ ਹੋਣਗੇ, ਹਾਂ, ਅੱਗ ਤੇਰੇ ਵਿਰੋਧੀਆਂ ਨੂੰ ਭਸਮ ਕਰੇ!