Isaiah 26:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮੁਰਦਾ (ਪ੍ਰਭੂ) ਕਦੇ ਜਿਉਂਦੇ ਨਹੀਂ ਹੋਣਗੇ। ਉਹ ਭੂਤ ਕਦੇ ਮੌਤ ਤੋਂ ਨਹੀਂ ਉਭਰਨਗੇ, ਤੁਸੀਂ ਨਿਆਂ ਕੀਤਾ ਸੀ ਉਨ੍ਹਾਂ ਨੂੰ ਤਬਾਹ ਕਰਨ ਦਾ। ਅਤੇ ਤੁਸੀਂ ਤਬਾਹ ਕਰ ਦਿੱਤੀ ਹਰ ਉਹ ਚੀਜ਼ ਜਿਹੜੀ ਸਾਨੂੰ ਉਨ੍ਹਾਂ ਬਾਰੇ ਸੋਚਣ ਵੱਲ ਪ੍ਰੇਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਮੁਰਦੇ ਹਨ, ਓਹ ਨਾ ਜੀਉਣਗੇ, ਓਹ ਭੂਤਨੇ ਹਨ, ਓਹ ਨਾ ਉੱਠਣਗੇ, ਐਉਂ ਤੈਂ ਓਹਨਾਂ ਦੀ ਖਬਰ ਲਈ ਅਤੇ ਓਹਨਾਂ ਨੂੰ ਗੁਲ ਕਰ ਦਿੱਤਾ, ਅਤੇ ਓਹਨਾਂ ਦੀ ਸਾਰੀ ਯਾਦ ਮਿਟਾ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੁਰਦੇ ਹਨ, ਉਹ ਨਾ ਜੀਉਣਗੇ, ਜਿਨ੍ਹਾਂ ਦੀ ਆਤਮਾ ਨਿੱਕਲ ਗਈ, ਉਹ ਨਾ ਉੱਠਣਗੇ, ਇਸ ਤਰ੍ਹਾਂ ਤੂੰ ਉਹਨਾਂ ਦੀ ਖ਼ਬਰ ਲਈ ਅਤੇ ਉਹਨਾਂ ਦਾ ਨਾਸ ਕਰ ਦਿੱਤਾ, ਅਤੇ ਉਹਨਾਂ ਦੀ ਸਾਰੀ ਯਾਦ ਮਿਟਾ ਦਿੱਤੀ।