Isaiah 26:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਜੀ, ਲੋਕ ਤੁਹਾਨੂੰ ਚੇਤੇ ਕਰਦੇ ਹਨ ਉਹ ਜਦੋਂ ਵੀ ਮੁਸੀਬਤ ਵਿੱਚ ਹੁੰਦੇ ਨੇ। ਲੋਕ ਖਾਮੋਸ਼ੀ ਨਾਲ ਤੁਹਾਡੇ ਅੱਗੇ ਪ੍ਰਾਰਥਨਾ ਕਰਦੇ ਨੇ ਜਦੋਂ ਤੁਸੀਂ ਉਨ੍ਹਾਂ ਨੂੰ ਸਜ਼ਾ ਦਿੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਦੁਖ ਵਿੱਚ ਓਹਨਾਂ ਨੇ ਤੈਨੂੰ ਤੱਕਿਆ, ਜਦ ਤੇਰਾ ਦਬਕਾ ਓਹਨਾਂ ਉੱਤੇ ਹੋਇਆ, ਤਾਂ ਓਹ ਹੌਲੀ ਹੌਲੀ ਪ੍ਰਾਰਥਨਾ ਕਰਨ ਲੱਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਦੁੱਖ ਵਿੱਚ ਉਹਨਾਂ ਨੇ ਤੈਨੂੰ ਤੱਕਿਆ, ਜਦ ਤੇਰਾ ਦਬਕਾ ਉਹਨਾਂ ਉੱਤੇ ਹੋਇਆ, ਤਾਂ ਉਹ ਹੌਲੀ-ਹੌਲੀ ਪ੍ਰਾਰਥਨਾ ਕਰਨ ਲੱਗੇ।