Isaiah 26:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਜੀ, ਜਦੋਂ ਅਸੀਂ ਤੁਹਾਡੇ ਸੰਗ ਨਹੀਂ ਹੁੰਦੇ ਅਸੀਂ ਉਸ ਔਰਤ ਵਰਗੇ ਹੁੰਦੇ ਹਾਂ ਜਿਹੜੀ ਬੱਚੇ ਨੂੰ ਜਨਮ ਦੇਣ ਵਾਲੀ ਹੁੰਦੀ ਹੈ। ਉਹ ਜਨਮ ਪੀੜਾਂ ਨਾਲ ਚੀਖਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਗਰਭਣੀ ਜਦ ਉਹ ਜਣਨ ਦੇ ਨੇੜੇ ਹੁੰਦੀ ਹੈ, ਆਪਣੀਆਂ ਪੀੜਾਂ ਵਿੱਚ ਤੜਫਦੀ ਅਰ ਚਿੱਲਾਉਂਦੀ ਹੈ, ਤਿਵੇਂ ਹੀ ਅਸੀਂ ਵੀ ਤੇਰੇ ਹਜ਼ੂਰ ਸਾਂ, ਹੇ ਯਹੋਵਾਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਗਰਭਵਤੀ ਜਦ ਉਹ ਜਣਨ ਦੇ ਨੇੜੇ ਹੁੰਦੀ ਹੈ, ਆਪਣੀਆਂ ਪੀੜਾਂ ਵਿੱਚ ਤੜਫ਼ਦੀ ਅਤੇ ਚਿੱਲਾਉਂਦੀ ਹੈ, ਉਸੇ ਤਰ੍ਹਾਂ ਹੀ ਹੇ ਯਹੋਵਾਹ ਅਸੀਂ ਵੀ ਤੇਰੇ ਹਜ਼ੂਰ ਸੀ!