Isaiah 26:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਉਸੇ ਤਰ੍ਹਾਂ, ਦਰਦ ਹੁੰਦਾ ਹੈ। ਅਸੀਂ ਜਨਮ ਦਿੰਦੇ ਹਾਂ, ਪਰ ਸਿਰਫ਼ ਹਵਾ ਨੂੰ। ਅਸੀਂ ਨਵੇਂ ਲੋਕ ਦੁਨੀਆਂ ਲਈ ਪੈਦਾ ਨਹੀਂ ਕਰਦੇ। ਅਸੀਂ ਧਰਤੀ ਨੂੰ ਮੁਕਤੀ ਨਹੀਂ ਦਿੰਦੇ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਗਰਭੀ ਹੋਏ, ਅਸੀਂ ਤੜਫੇ, ਪਰ ਜਾਣੋ ਅਸਾਂ ਹਵਾ ਹੀ ਜਣੀ! ਅਸਾਂ ਧਰਤੀ ਵਿੱਚ ਬਚਾਓ ਨਹੀਂ ਕੀਤਾ, ਅਤੇ ਜਗਤ ਦੇ ਵਾਸੀ ਨਹੀਂ ਡਿੱਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਗਰਭੀ ਹੋਏ, ਅਸੀਂ ਤੜਫ਼ੇ, ਪਰ ਜਾਣੋ ਅਸੀਂ ਹਵਾ ਹੀ ਜਣੀ! ਅਸੀਂ ਧਰਤੀ ਵਿੱਚ ਬਚਾਓ ਦਾ ਕੋਈ ਕੰਮ ਨਹੀਂ ਕੀਤਾ, ਅਤੇ ਨਾ ਜਗਤ ਦੇ ਵਾਸੀਆਂ ਨੂੰ ਜਨਮ ਦਿੱਤਾ।