Isaiah 26:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਲੋਕੋ, ਆਪਣੇ ਕਮਰਿਆਂ ਵਿੱਚ ਜਾਓ। ਆਪਣੇ ਦਰਵਾਜ਼ੇ ਬੰਦ ਕਰ ਲਵੋ। ਬੋੜੇ ਸਮੇਂ ਲਈ ਆਪਣੇ ਕਮਰਿਆਂ ਵਿੱਚ ਛੁਪ ਜਾਓ। ਉਦੋਂ ਤੱਕ ਛੁੱਪੇ ਰਹੋ ਜਦੋਂ ਤੱਕ ਪਰਮੇਸ਼ੁਰ ਦਾ ਕਹਿਰ ਸ਼ਾਂਤ ਨਹੀਂ ਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੀ ਪਰਜਾ, ਆਪਣੀਆਂ ਕੋਠੜੀਆਂ ਵਿੱਚ ਵੜ, ਆਪਣੇ ਬੂਹੇ ਆਪਣੇ ਉੱਤੇ ਭੇੜ ਲੈ, ਥੋੜੇ ਚਿਰ ਲਈ ਆਪ ਨੂੰ ਲੁਕਾ, ਜਦ ਤੀਕ ਕਹਿਰ ਟਲ ਨਾ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੀ ਪਰਜਾ, ਆਪਣੀਆਂ ਕੋਠੜੀਆਂ ਵਿੱਚ ਵੜ, ਆਪਣੇ ਬੂਹੇ ਬੰਦ ਕਰ ਲੈ, ਥੋੜ੍ਹੇ ਸਮੇਂ ਲਈ ਆਪਣੇ ਆਪ ਨੂੰ ਲੁਕਾ ਲੈ, ਜਦ ਤੱਕ ਕਹਿਰ ਟਲ ਨਾ ਜਾਵੇ।