Isaiah 26:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਗੁਮਾਨੀ ਸ਼ਹਿਰ ਨੂੰ ਤਬਾਹ ਕਰ ਦੇਵੇਗਾ। ਅਤੇ ਉਹ ਉੱਥੇ ਰਹਿੰਦੇ ਲੋਕਾਂ ਨੂੰ ਸਜ਼ਾ ਦੇਵੇਗਾ। ਯਹੋਵਾਹ ਉਸ ਉੱਚੇ ਸ਼ਹਿਰ ਨੂੰ ਹੇਠਾਂ ਧਰਤੀ ਉੱਤੇ ਸੁੱਟ ਦੇਵੇਗਾ ਇਹ ਧੂੜ ਅੰਦਰ ਮਿਲ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਉਤਾਹਾਂ ਰਹਿਣ ਵਾਲਿਆਂ ਨੂੰ, ਉੱਚੇ ਨਗਰ ਸਣੇ ਹੇਠਾਂ ਝੁਕਾਉਂਦਾ ਹੈ, ਉਹ ਉਸ ਨੂੰ ਹੇਠਾਂ ਕਰਦਾ ਹੈ, ਉਹ ਉਸ ਨੂੰ ਧਰਤੀ ਤੀਕ ਹੇਠਾਂ ਕਰਦਾ ਹੈ, ਸਗੋਂ ਉਸ ਨੂੰ ਖ਼ਾਕ ਤੀਕ ਲਾਹ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਉਤਾਹਾਂ ਰਹਿਣ ਵਾਲਿਆਂ ਨੂੰ, ਉੱਚੇ ਨਗਰ ਸਮੇਤ ਹੇਠਾਂ ਝੁਕਾਉਂਦਾ ਹੈ, ਉਹ ਉਸ ਨੂੰ ਹੇਠਾਂ ਕਰਦਾ ਹੈ, ਉਹ ਉਸ ਨੂੰ ਧਰਤੀ ਤੱਕ ਹੇਠਾਂ ਕਰਦਾ ਹੈ, ਸਗੋਂ ਉਸ ਨੂੰ ਖ਼ਾਕ ਤੱਕ ਲਾਹ ਦਿੰਦਾ ਹੈ।