Isaiah 26:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਗਰੀਬ ਅਤੇ ਨਿਮਾਣੇ ਲੋਕ ਉਨ੍ਹਾਂ ਖੰਡਰਾਂ ਉੱਤੇ ਤੁਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਪੈਰ ਉਸ ਨੂੰ ਮਿੱਧਣਗੇ, ਮਸਕੀਨਾਂ ਦੇ ਪੈਰ, ਗਰੀਬਾਂ ਦੇ ਕਦਮ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪੈਰਾਂ ਨਾਲ, ਸਗੋਂ ਮਸਕੀਨਾਂ ਅਤੇ ਗਰੀਬਾਂ ਦੇ ਪੈਰਾਂ ਨਾਲ ਮਿੱਧਿਆ ਜਾਵੇਗਾ।