Isaiah 26:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਜੀ, ਅਸੀਂ ਤੁਹਾਡੇ ਇਨਸਾਫ਼ ਦੇ ਢੰਗ ਨੂੰ ਉਡੀਕ ਰਹੇ ਹਾਂ। ਸਾਡੀਆਂ ਰੂਹਾਂ ਤੁਹਾਨੂੰ ਅਤੇ ਤੁਹਾਡੇ ਨਾਮ ਨੂੰ ਚੇਤੇ ਕਰਨਾ ਚਾਹੁੰਦੀਆਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਤੇਰੇ ਨਿਆਉਂ ਦੇ ਮਾਰਗ ਵਿੱਚ, ਹੇ ਯਹੋਵਾਹ, ਅਸੀਂ ਤੈਨੂੰ ਉਡੀਕਦੇ ਹਾਂ, ਤੇਰੇ ਨਾਮ ਲਈ ਅਰ ਤੇਰੀ ਯਾਦ ਲਈ ਸਾਡੇ ਜੀ ਦੀ ਇੱਛਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ ਤੇਰੇ ਨਿਆਂ ਦੇ ਮਾਰਗ ਵਿੱਚ, ਹੇ ਯਹੋਵਾਹ, ਅਸੀਂ ਤੈਨੂੰ ਉਡੀਕਦੇ ਹਾਂ, ਤੇਰਾ ਨਾਮ ਅਤੇ ਤੇਰੀ ਯਾਦ ਸਾਡੇ ਦਿਲ ਦੀ ਇੱਛਿਆ ਹੈ।