Isaiah 26:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀ ਰੂਹ ਰਾਤ ਵੇਲੇ, ਤੁਹਾਡਾ ਸੰਗ ਚਾਹੁੰਦੀ ਹੈ। ਅਤੇ ਮੇਰਾ ਆਤਮਾ ਹਰ ਨਵੇਂ ਦਿਨ ਦੀ ਸਵੇਰ ਨੂੰ ਤੁਹਾਡੇ ਨਾਲ ਹੋਣਾ ਚਾਹੁੰਦਾ ਹੈ। ਜਦੋਂ ਤੁਹਾਡਾ ਇਨਸਾਫ਼ ਕਰਨ ਦਾ ਢੰਗ ਧਰਤੀ ਉੱਤੇ ਆਵੇਗਾ ਲੋਕ ਜਿਉਣ ਦਾ ਸਹੀ ਢੰਗ ਸਿੱਖ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਰਾਤ ਨੂੰ ਮੇਰਾ ਜੀ ਤੈਨੂੰ ਉਡੀਕਦਾ ਹੈ, ਹਾਂ, ਮੇਰਾ ਆਤਮਾ ਮੇਰੇ ਅੰਦਰ ਤੈਨੂੰ ਤਰਸਦਾ ਹੈ, ਜਦ ਕਿ ਤੇਰਾ ਨਿਆਉਂ ਧਰਤੀ ਉੱਤੇ ਹੈ, ਤਾਂ ਜਗਤ ਦੇ ਵਾਸੀ ਧਰਮ ਸਿੱਖਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਤ ਨੂੰ ਮੇਰਾ ਪ੍ਰਾਣ ਤੈਨੂੰ ਉਡੀਕਦਾ ਹੈ, ਹਾਂ, ਮੇਰਾ ਆਤਮਾ ਮੇਰੇ ਅੰਦਰ ਤੇਰੇ ਲਈ ਤਰਸਦਾ ਹੈ, ਜਦੋਂ ਤੇਰਾ ਨਿਆਂ ਧਰਤੀ ਉੱਤੇ ਪਰਗਟ ਹੁੰਦਾ ਹੈ, ਤਾਂ ਜਗਤ ਦੇ ਵਾਸੀ ਧਰਮ ਸਿੱਖਦੇ ਹਨ।