Isaiah 27:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਕੋਈ ਬੰਦਾ ਮੇਰੇ ਕੋਲ ਸੁਰੱਖਿਆ ਲਈ ਆਉਂਦਾ ਹੈ ਅਤੇ ਮੇਰੇ ਨਾਲ ਅਮਨ ਕਰਨਾ ਚਾਹੁੰਦਾ ਹੈ, ਤਾਂ ਉਹ ਬੇਸ਼ਕ ਆਵੇ, ਅਤੇ ਮੇਰੇ ਨਾਲ ਅਮਨ ਸਥਾਪਿਤ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਯਾ ਓਹ ਮੇਰੀ ਓਟ ਨੂੰ ਤਕੜੇ ਹੋ ਕੇ ਫੜਨ, ਓਹ ਮੇਰੇ ਨਾਲ ਸੁਲਾਹ ਕਰਨ, ਹਾਂ, ਸੁਲਾਹ ਕਰਨ ਮੇਰੇ ਨਾਲ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਉਹ ਮੇਰੀ ਓਟ ਨੂੰ ਤਕੜੇ ਹੋ ਕੇ ਫੜ੍ਹਨ, ਉਹ ਮੇਰੇ ਨਾਲ ਸੁਲਾਹ ਕਰਨ, ਹਾਂ, ਮੇਰੇ ਨਾਲ ਸੁਲਾਹ ਕਰਨ।