Isaiah 27:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦਿਨਾਂ ਵਿੱਚ, ਯਾਕੂਬ ਮਜ਼ਬੂਤ ਜਢ਼ਾਂ ਵਾਲੇ ਪੌਦੇ ਵਾਂਗ ਪੂਰੇ ਬਲ ਨਾਲ ਵੱਧੇਗਾ। ਇਸਰਾਏਲ ਪੂਰੀ ਸੁੰਦਰਤਾ ਵਿੱਚ ਹੋਵੇਗਾ। ਫ਼ੇਰ ਧਰਤੀ, ਫ਼ਲਾਂ ਨਾਲ ਭਰੇ ਰੁੱਖ ਵਾਂਗ ਇਸਰਾਏਲ ਦੇ ਸੱਚੇ ਲੋਕਾਂ ਨਾਲ ਭਰ ਜਾਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਆਉਣ ਵਾਲਿਆਂ ਸਮਿਆਂ ਵਿੱਚ ਯਾਕੂਬ ਜੜ੍ਹ ਫੜੇਗਾ, ਇਸਰਾਏਲ ਫੁੱਟੇਗਾ ਤੇ ਫੁੱਲੇਗਾ, ਅਤੇ ਜਗਤ ਦੀ ਪਰਤ ਨੂੰ ਫਲ ਨਾਲ ਭਰ ਦੇਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਉਣ ਵਾਲਿਆਂ ਸਮਿਆਂ ਵਿੱਚ ਯਾਕੂਬ ਜੜ੍ਹ ਫੜ੍ਹੇਗਾ, ਇਸਰਾਏਲ ਫੁੱਟੇਗਾ ਅਤੇ ਫੁੱਲੇਗਾ, ਅਤੇ ਜਗਤ ਨੂੰ ਫਲ ਨਾਲ ਭਰ ਦੇਵੇਗਾ।