Isaiah 27:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਸਰਾਏਲ ਨਾਲ ਆਪਣਾ ਝਗੜਾ ਉਸ ਨੂੰ ਦੂਰ ਭਜਾ ਕੇ ਮੁਕਾਵੇਗਾ। ਯਹੋਵਾਹ ਸਖਤੀ ਨਾਲ ਗੱਲ ਕਰੇਗਾ ਇਸਰਾਏਲ ਨਾਲ। ਉਸ ਦੇ ਸ਼ਬਦ ਤਪਦੇ ਮਾਰੂਬਲ ਦੀ ਹਵਾ ਵਾਂਗ ਬਲਦੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਹਨਾਂ ਨੂੰ ਕੱਢਿਆ ਤਾਂ ਤੈਂ ਮਿਣ ਗਿਣ ਕੇ ਓਹਨਾਂ ਨਾਲ ਝਗੜਾ ਕੀਤਾ, ਉਹ ਨੇ ਓਹਨਾਂ ਨੂੰ ਆਪਣੀ ਤੇਜ਼ ਅਨ੍ਹੇਰੀ ਨਾਲ ਪੁਰੇ ਦੀ ਹਵਾ ਦੇ ਦਿਨ ਵਿੱਚ ਹਟਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੂੰ ਉਹਨਾਂ ਨੂੰ ਕੱਢਿਆ ਤਾਂ ਤੂੰ ਗਿਣ-ਗਿਣ ਕੇ ਉਹਨਾਂ ਨੂੰ ਦੁੱਖ ਦਿੱਤਾ, ਉਹ ਨੇ ਉਹਨਾਂ ਨੂੰ ਪੂਰਬੀ ਹਵਾ ਦੇ ਦਿਨ ਵਿੱਚ ਆਪਣੀ ਤੇਜ਼ ਹਨੇਰੀ ਨਾਲ ਉਡਾ ਦਿੱਤਾ।