Isaiah 28:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਉਨ੍ਹਾਂ ਨਾਲ ਇਸ ਤਰ੍ਹਾਂ ਗੱਲ ਕਰਦਾ ਹੈ ਜਿਵੇਂ ਉਹ ਬੱਚੇ ਹੋਣ: “ਇੱਥੇ ਆਦੇਸ਼, ਓੱਥੇ ਆਦੇਸ਼। ਇੱਥੇ ਨੇਮ, ਓੱਥੇ ਨੇਮ। ਇੱਥੇ ਸਬਕ, ਓੱਥੇ ਸਬਕ।”
Punjabi Bible 2016 - ਪਵਿੱਤਰ ਬਾਈਬਲ O.V.
ਬਿਧ ਤੇ ਬਿਧ, ਬਿਧ ਤੇ ਬਿਧ, ਸੂਤ੍ਰ ਤੇ ਸੂਤ੍ਰ, ਸੂਤ੍ਰ ਤੇ ਸੂਤ੍ਰ, ਥੋੜਾ ਐਥੇ, ਥੋੜਾ ਉੱਥੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ!