Isaiah 28:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੀਤ ਵਿੱਚ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨਾਲ ਗੱਲ ਕੀਤੀ ਸੀ ਅਤੇ ਉਸ ਨੇ ਆਖਿਆ ਸੀ, “ਇਹ ਅਰਾਮ ਕਰਨ ਦੀ ਥਾਂ ਹੈ। ਇਹ ਅਮਨ ਚੈਨ ਵਾਲੀ ਥਾਂ ਹੈ। ਬੱਕੇ ਹੋਏ ਲੋਕ ਇੱਥੇ ਆਉਣ ਅਤੇ ਆਰਾਮ ਕਰਨ। ਇਹ ਅਮਨ ਵਾਲੀ ਥਾਂ ਹੈ।” ਪਰ ਲੋਕ ਪਰਮੇਸ਼ੁਰ ਦੀ ਗੱਲ ਨਹੀਂ ਸੁਣਨਾ ਚਾਹੁੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਿੰਨ੍ਹਾਂ ਨੂੰ ਓਸ ਆਖਿਆ, ਏਹ ਅਰਾਮ ਹੈ, ਹੁੱਸੇ ਹੋਏ ਨੂੰ ਅਰਾਮ ਦਿਓ, ਅਤੇ ਚੈਨ ਏਹ ਹੈ, ਪਰ ਓਹਨਾਂ ਨੇ ਸੁਣਨਾ ਨਾ ਚਾਹਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਨੂੰ ਉਸ ਨੇ ਆਖਿਆ, ਇਹ ਅਰਾਮ ਹੈ, ਹੁੱਸੇ ਹੋਏ ਨੂੰ ਅਰਾਮ ਦਿਓ, ਅਤੇ ਚੈਨ ਇਹ ਹੈ, ਪਰ ਉਹਨਾਂ ਨੇ ਸੁਣਨਾ ਨਾ ਚਾਹਿਆ।